EVENTS
UK ( ਇੰਗਲੈਂਡ ) ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ 20 ਜੁਲਾਈ 2024 ਤੋਂ ਆਰੰਭ ਕਰਕੇ 18 ਅਗਸਤ ਤੱਕ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਬੋਧ ਸਮਾਗਮ ਰੱਖਿਆ ਜਾ ਰਿਹਾ ਹੈ ਜੋ ਕੇ ਲਗਭਗ ਇਕ ਮਹੀਨਾ ਚੱਲੇਗਾ ਜਿਸਦੀ ਜਾਣਕਾਰੀ ਹੇਠ ਦਿੱਤੇ ਪੋਸਟਰ ‘ਚ ਹੈ। ਸਾਰੀਆਂ ਸੰਗਤਾਂ ਦੂਰੋ ਨੇੜਿੳ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਜੀ
Damdami Taksal, , Events & Updates, 0ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ( ਬ੍ਰਾਂਚ ਦਮਦਮੀ ਟਕਸਾਲ, ਜਥਾ- ਭਿੰਡਰਾਂ – ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2024 ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਵੱਲੋਂ : ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ , ਮੁਖ ਪ੍ਰਬੰਧਕ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਸੂਸ) ਰਜਿ:
Damdami Taksal, , Events & Updates, 0ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984...