3 June 2022
ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਅਤੇ ਭਾਈ ਪ੍ਰੀਤਮ ਸਿੰਘ ਜੀ ਦੀ ਯਾਦ ਵਿੱਚ ਅਤੇ ਹੋਰ ਸੰਗਤਾਂ ਵੱਲੋਂ ਦਮਦਮੀ ਦਮਦਮੀ ਟਕਸਾਲ ਦੀ ਬ੍ਰਾਂਚ ਗੁ. ਬਾਬੇ ਸ਼ਹੀਦਾਂ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਂੳਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਕੀਰਤਨ ਦੀ ਹਾਜ਼ਰੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਤੋਂ ਆਏ ਰਾਗੀ ਜਥੇ ਵੱਲੋਂ ਨਿਭਾਈ ਗਈ ।
ਸੰਗਤਾਂ ਵਿਚ ਹਾਜ਼ਰੀ ਭਰਦੇ ਹੋਏ ਭਾਈ ਈਸ਼ਰ ਸਿੰਘ ਜੀ ਸਪੁੱਤਰ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਖ I