ਮਿਤੀ 8 ਜੂਨ 2026
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਸਤਿਕਾਰਯੋਗ ਮਾਤਾ ਪ੍ਰੀਤਮ ਕੌਰ ਜੀ ਦੀ ਯਾਦ ‘ਚ ਮਹਾਂਪੁਰਸ਼ਾਂ ਦੇ ਪ੍ਰਵਾਰ ਵੱਲੋਂ ਸਤਿਕਾਰਯੋਗ ਭਾਈ ਈਸ਼ਰ ਸਿੰਘ ਜੀ ਅਤੇ ਭਾਈ ਇੰਦਰਜੀਤ ਸਿੰਘ ਵੱਲੋਂ ਆਪਣੇ ਗ੍ਰਹਿ ਜਲੰਧਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਦੀ ਹਾਜਰੀ ਭਰੀ ।