+ 41ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਅੱਜ ਮਿਤੀ 1 ਜੂਨ 2025 ਤੋਂ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੀ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਰੋਜਾਨਾਂ ਸ਼ਾਮ 4 ਵਜੇ ਤੋਂ 7 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ । Damdami Taksal, June 1, 2025June 1, 2025, Events & Updates, 0
+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ Damdami Taksal, June 18, 2022June 18, 2022, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਨਾਮ Damdami Taksal, February 22, 2023February 22, 2023, Events & Updates, 0
+ ਸਾਹਿਬ ਏ ਕਮਾਲ,ਅੰਮ੍ਰਿਤ ਦੇ ਦਾਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ {ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।} Damdami Taksal, January 20, 2021January 20, 2021, Events & Updates, 0
+ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ Damdami Taksal, January 19, 2021January 19, 2021, Events & Updates, 0
+ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 30 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ Damdami Taksal, April 29, 2021April 29, 2021, Events & Updates, 0