ਮਿਤੀ 26 ਅਤੇ 27 ਅਕਤੂਬਰ 2021

ਮਿਤੀ 26 ਅਤੇ 27 ਤਰੀਕ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ (ਸ਼੍ਰੀ ਅੰਮ੍ਰਿਤਸਰ ਸਾਹਿਬ ) ਜੀ ਵਿਖੇ ਸ਼੍ਰੀ ਦਰਬਾਰ ਸਾਹਿਬ ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਸੰਗਤਾਂ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸੰਗਤਾਂ ਨੂੰ ਸ੍ਰਵਣ ਕਰਵਾਈ ਗਈ
ਮਿਤੀ 26 ਜੂਨ 2021

26 ਜੂਨ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ਪ੍ਰਾਪਤ ਹੋਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਗਤਾਂ ਨੂੰ ਸ੍ਰਵਣ ਕਰਵਾਂਉਦੇ ਹੋਏ ਅਤੇ ਜਥੇ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।
ਮਿਤੀ 29 ਅਤੇ 30/5/2021

29 ਅਤੇ 30 ਮਈ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸੰਗਤਾਂ ਨੂੰ ਸ੍ਰਵਣ ਕਰਵਾਈ ਗਈ ਉਪਰੰਤ ਜਥੇ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਦੇ ਹੋਏ ਮਹਾਂਪੁਰਸ਼ ।
ਮਿਤੀ 30-4-2021

ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਮਿਤੀ 30-4-2021 ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਜੀ ਤੋਂ ਬਖਸ਼ਿਸ਼ ਹੋਵੇ ਪਾਵਨ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਗਤਾਂ ਨੂੰ ਸ਼੍ਰਵਣ ਕਰਵਾਂਉਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।
24 ਅਤੇ 25 ਅਪ੍ਰੈਲ 2021

24 ਅਤੇ 25 ਅਪ੍ਰੈਲ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸੰਗਤਾਂ ਨੂੰ ਸ੍ਰਵਣ ਕਰਵਾਈ ਗਈ ਉਪਰੰਤ ਜਥੇ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਦੇ ਹੋਏ ਮਹਾਂਪੁਰਸ਼ ।
12 ਅਤੇ 13 ਸਤੰਬਰ 2020

12 ਅਤੇ 13 ਸਤੰਬਰ 2020 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਗਤਾਂ ਨੂੰ ਸ੍ਰਵਣ ਕਰਵਾਂਉਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ।
ਅਤੇ ਜਥੇ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਦੇ ਹੋਏ ਮਹਾਂਪੁਰਸ਼ ।