12 ਅਤੇ 13 ਸਤੰਬਰ 2020

12 ਅਤੇ 13 ਸਤੰਬਰ 2020 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁ: ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ( ਸ਼੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਸੰਗਤਾਂ ਨੂੰ ਸ੍ਰਵਣ ਕਰਵਾਂਉਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ।
ਅਤੇ ਜਥੇ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਦੇ ਹੋਏ ਮਹਾਂਪੁਰਸ਼ ।