Parkash Purab sri guru ram das ji
Related Articles
-
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਤੀਸਰੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।
Damdami Taksal, , Events & Updates, 0 -
-
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
ਦਮਦਮੀ ਟਕਸਾਲ ਦੇ 15ਵੇਂ ਮੁਖੀ ਸੱਚਖੰਡਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 24 ਦਸੰਬਰ 2021 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ , ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ 24 ਤਰੀਕ ਨੂੰ ਮਹਿਤਾ ਚੌਂਕ ਵਿਖੇ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । ਵੱਲੋਂ :- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
-







