ਜਾਗਤ ਜੋਤ ਸਤਿਗੁਰੂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਪਹਿਲੇ ਪ੍ਰਕਾਸ਼ ਗੁਰਪੁਰਬ ਦਿਹਾੜ੍ਹੇ ਨੂੰ ਸਮਰਪਿਤ ਅੱਜ ਮਿਤੀ 4 ਸਤੰਬਰ 2024 ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਉਪਰੰਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਨਮੁਖ ਗੁਰ ਇਤਿਹਾਸ ਦੀ ਕਥਾ ਵਿਚਾਰ ਦੀ ਹਾਜਰੀ ਭਰੀ

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਦਰਸ਼ਨ ਦੀਦਾਰ ਮੇਲੇ ਗੁ: ਸ਼੍ਰੀ ਮੰਜੀ ਸਾਹਿਬ ਜੀ ਵਿਖੇ ਕਥਾ ਦੀ ਹਾਜ਼ਰੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਗੁਰ ਇਤਿਹਾਸ ਦੀ ਕਥਾ ਵੀਚਾਰ ਦੀ ਹਾਜ਼ਰੀ ਭਰੀ ਗਈ ।

10,Sept. 2018 Phla Parkash Purab Sri Guru Granth Sahib G 

©2025 Damdami Taksal. All rights reserved.

Main Menus

Log in with your credentials

Forgot your details?