+ ਜਥੇਬੰਦੀ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ,ਸਿੰਘ ਸਾਹਿਬ , ਪੂਰਨ ਬ੍ਰਹਮਗਿਆਨੀ ਮਹਾਂਪੁਰਸ਼ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ । ਜਥੇਬੰਦੀ ਦਮਦਮੀ ਟਕਸਾਲ ਵੱਲੋਂ ਬਾਬਾ ਜੀ ਦੇ ਚਰਨਾਂ ਚ ਕੋਟਿ ਕੋਟਿ ਪ੍ਰਨਾਮ । Damdami Taksal, November 14, 2022November 14, 2022, Events & Updates, 0
+ 450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 18, 2024September 18, 2024, Events & Updates, 0
+ ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, June 28, 2021June 28, 2021, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, November 8, 2021November 8, 2021, Events & Updates, 0
+ ਜਾਗਤ ਜੋਤ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ੫੫੫ ਵੇਂ ਅਵਤਾਰ ਗੁਰਪੁਰਬ ਦਿਹਾੜ੍ਹੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 16, 2024November 16, 2024, Events & Updates, 0
+ Bhari Salana Jod Mela admin, August 9, 2019December 14, 2019, Events & Updates, 0 Bhari Salana Jod Mela