+ ਅਮਰ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਪਾਵਨ ਅਸਥਾਨ ਦੇ ਨਵੀਨੀਕਰਨ ਦੀ ਆਰੰਭ ਹੋਈ ਸੇਵਾ ਦਾ ਮਿਤੀ 2 ਨਵੰਬਰ 2023 ਨੂੰ ਰਾਤ 9 ਤੋ 11 ਵਜੇ ਤੱਕ ਦੁਬਾਰਾ ਪ੍ਰਸਾਰਨ ਪੀ ਟੀ ਸੀ ਨਿਊਜ ਚੈਂਨਲ ਤੇ ਹੋਵੇਗਾ ।। Damdami Taksal, November 2, 2023November 2, 2023, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ੫੫੪ਵੇਂ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 28, 2023November 28, 2023, Events & Updates, 0
+ ਮਹਾਨ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ Damdami Taksal, February 17, 2023February 17, 2023, Events & Updates, 0
+ ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ( ਬ੍ਰਾਂਚ ਦਮਦਮੀ ਟਕਸਾਲ, ਜਥਾ- ਭਿੰਡਰਾਂ – ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2024 ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਵੱਲੋਂ : ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ , ਮੁਖ ਪ੍ਰਬੰਧਕ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਸੂਸ) ਰਜਿ: Damdami Taksal, April 30, 2024April 30, 2024, Events & Updates, 0
+ ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, August 17, 2022August 17, 2022, Events & Updates, 0
+ ਸਾਲਾਨਾ ਬਰਸੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ Damdami Taksal, August 13, 2020August 13, 2020, Events & Updates, 0
+ ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸ ( ਹਸ਼ਿ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2025 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ । Damdami Taksal, May 12, 2025May 12, 2025, Events & Updates, 0