SANGRAND KATHA VICHAR
Related Articles
-
-
ਦਸਮ ਪਿਤਾ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਲਗਤੇ ਜਿਗਰ ਸਾਹਿਬਜਾਦਾ ਧੰਨ ਧੰਨ ਬਾਬਾ ਜੁਝਾਰ ਸਿੰਘ ਸਾਹਿਬ ਜੀ ਦੇ ਆਗਮਨ ਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ |
Damdami Taksal, , Events & Updates, 0 -
-
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਮਿਤੀ 17 ਦਸਬੰਰ 2023 ਨੂੰ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ,ਚਾਂਦਨੀ ਚੌਂਕ ,ਨਵੀਂ ਦਿੱਲੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਸ਼ਹੀਦੀ ਦੇ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼੍ਰੀ ਜਪੁ ਜੀ ਸਾਹਿਬ ਦਾ ਪਾਠ ਉਪਰੰਤ 12:30 ਤੋਂ 2 ਵਜੇ ਤੱਕ ਗੁਰ ਇਤਿਹਾਸ ਵਿਚੋਂ ਸ਼ਹੀਦੀ ਪ੍ਰਸੰਗ ਦੀ ਕਥਾ ਵਿਚਾਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ ਉਪਰੰਤ ਅਰਦਾਸ ਤੇ ਸ਼੍ਰੀ ਮੁਖਵਾਕ ਸਾਹਿਬ ਹੋਣਗੇ । ਇਸ ਸ਼ਹੀਦੀ ਸਮਾਗਮ ਦਾ ਲਾਇਵ ਪ੍ਰਸਾਰਨ Damdami Taksal Tv ਚੈਂਨਲ ਅਤੇ ਹੋਰ ਵੀ ਚੈਂਨਲਾ ਤੇ ਕੀਤਾ ਜਾ ਰਿਹਾ ਹੈ ਸੰਗਤਾਂ ਸ੍ਰਵਣ ਕਰਕੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0 -
-
-