16 JULY 2023
ਸਾਵਣ ਮਹੀਨੇ ਦੀ ਸੰਗਰਾਂਦ ਅਤੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਥਾ ਕੀਰਤਨ ਦੇ ਸਮਾਗਮ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 16-7-2023 ਨੂੰ ਸਜਾਏ ਗਏ ।
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਬਾਰਹ ਮਾਹ ਗੁਰਬਾਣੀ ਵਿੱਚੋਂ ਸਾਵਣ ਮਹੀਨੇ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ

16 November 2022
ਮੱਘਰ ਮਹੀਨੇ ਦੀ ਸੰਗਰਾਂਦ
ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਰਟਰ ਦਮਦਮੀ ਟਕਸਾਲ ਵਿਖੇ ਮਹਾਂਪੁਰਖ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਸੀਸ ਸਦਕਾ ਵਿਸ਼ੇਸ਼ ਰੂਪ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ ਮਹੀਨਾਵਾਰੀ ਸਮਾਗਮ ਵਿੱਚ ਗਿਆਨੀ ਦੁਰਲੱਭ ਸਿੰਘ ਜੀ ਦਮਦਮੀ ਟਕਸਾਲ ਗਿਆਨੀ ਜੀਵਾ ਸਿੰਘ ਜੀ ਅਤੇ ਕਵੀਸ਼ਰੀ ਜਥੇ ਨੇ ਰਾਗੀ ਜਥਿਆਂ ਨੇ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰੂ ਜਸ ਸ੍ਰਵਣ ਕਰਵਾਇਆ ਅਤੇ ਬੇਅੰਤ ਸੰਗਤਾਂ ਨੇ ਵੀ ਹਾਜ਼ਰੀ ਭਰਕੇ ਲਾਹਾ ਪ੍ਰਾਪਤ ਕੀਤਾ।

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਨੇ ਕੀਰਤਨ ਦੀ ਹਾਜ਼ਰੀ ਭਰੀ, ਗਿਆਨੀ ਜੀਵਾ ਸਿੰਘ ਜੀ ਨੇ ਪੋਹ ਮਹੀਨੇ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਅਤੇ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਜਸਬੀਰ ਸਿੰਘ ਮੋਹਲੇਕੇ ਨੇ ਹਾਜ਼ਰੀ ਭਰ ਕੇ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਇਆ ,,ਇਸ ਸਮਾਗਮ ਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ