+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ (ਮਹਿਤਾ ) ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ Damdami Taksal, May 29, 2024May 29, 2024, Events & Updates, 0
+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0
+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਤੇਗ ਬਹਾਦੁਰ ਜੀ Damdami Taksal, April 21, 2022April 21, 2022, Events & Updates, 0
+ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਨਾਮ Damdami Taksal, February 22, 2023February 22, 2023, Events & Updates, 0
+ ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, January 2, 2023January 2, 2023, Events & Updates, 0