ਚੌਥਾ ਸੈਮੀਨਾਰ
![border1](https://damdamitaksal.net/wp-content/uploads/2019/01/border1-300x68.png)
14 ਤਰੀਕ 2019 ਨੂੰ ਮੁੰਬਈ ਗੁਰੂ ਨਾਨਕ ਖਾਲਸਾ ਕਾਲਜ ਮਟੂੰਗਾ (ਮੁੰਬਈ) ਵਿਖੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੇ 50 ਸਾਲਾ ( ਅਰਧ ਸ਼ਤਾਬਦੀ ) ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਰ ਕਰਵਾਇਆ ਗਿਆ ।
ਤੀਸਰਾ ਸੈਮੀਨਾਰ
![border1](https://damdamitaksal.net/wp-content/uploads/2019/01/border1-300x68.png)
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ ਮੁੱਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੇ ਸਥਾਪਨਾ ਦਿਹਾੜੇ ਦੀ ਅਰਧ ਸ਼ਤਾਬਦੀ ( 50 ਸਾਲਾ ) 23-24-25 ਅਕਤੂਬਰ 2019 ਨੂੰ ਵੱਡੀ ਪੱਧਰ ਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀ ਮਾਨ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ਜੀ ਦੀ ਯੋਗ ਅਗੁਵਾਈ ‘ਚ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਈ ਜਾ ਰਹੀ ਹੈ । ਇਹਨਾਂ ਅਰਧ ਸ਼ਤਾਬਦੀ ਦਿਹਾੜਿਆਂ ਨੂੰ ਸਮਰਪਿਤ ਤੀਸਰਾ ਅੰਤਰਰਾਸ਼ਟਰੀ ਸੈਮੀਨਰ ਮਿਤੀ 18 ਸਤੰਬਰ 2019 ਨੂੰ ਹਰਪਾਲ ਟਿਵਾਣਾ ਆਡੀਟੋਰੀਅਮ , ਨਾਭਾ ਰੋਡ (ਪਟਿਆਲਾ) ਵਿਖੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਜਥੇਬੰਦੀ ਵੱਲੋਂ ਕਰਵਾਇਆ ਗਿਆ ।
ਦੂਸਰਾ ਸੈਮੀਨਾਰ
![border1](https://damdamitaksal.net/wp-content/uploads/2019/01/border1-300x68.png)
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਅਤੇ ਦਮਦਮੀ ਟਕਸਾਲ ਦੇ ਮੁੱਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੇ ਸਥਾਪਨਾ ਦਿਹਾੜੇ ਦੀ ਅਰਧ ਸ਼ਤਾਬਦੀ ( 50 ਸਾਲਾ ) 23-24-25 ਅਕਤੂਬਰ 2019 ਨੂੰ ਬਹੁਤ ਵੱਡੀ ਪੱਧਰ ਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀ ਮਾਨ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ’ਚ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਈ ਜਾ ਰਹੀ ਹੈ । ਇਹਨਾਂ ਅਰਧ ਸ਼ਤਾਬਦੀ ਦਿਹਾੜਿਆਂ ਨੂੰ ਸਮਰਪਿਤ ਦੂਸਰਾ ਅੰਤਰਰਾਸ਼ਟਰੀ ਸੈਮੀਨਰ (ਵਿਚਾਰ ਗੋਸ਼ਟੀ) 14 ਸਤੰਬਰ 2019 ਨੂੰ ਮਾਤਾ ਸੁੰਦਰੀ (ਮਾਤਾ ਸੁੰਦਰ ਕੌਰ ਜੀ ) ਕਾਲਜ ਫਾਰ ਵੋਮੈਨ (ਨਵੀਂ ਦਿੱਲੀ ) ਵਿਖੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਜਥੇਬੰਦੀ ਵੱਲੋਂ ਦਿੱਲੀ ਸਿੱਖ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ।
ਪਹਿਲਾ ਸੈਮੀਨਾਰ
![border1](https://damdamitaksal.net/wp-content/uploads/2019/01/border1-300x68.png)