ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ ।
ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਗਤਾਂ ਲਈ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ ਅੱਜ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਲੰਗਰ ਲਾਉਣ ਤਿਆਰੀਆਂ ਵੇਖਦੇ ਹੋਏ । ਜਰਨਲ ਸਕੱਤਰ ਸ਼੍ਰੋਮਣੀ ਗੁ: ਪ੍ਰਰੰਬਕ ਕਮੇਟੀ ਸ ਰਜਿੰਦਰ ਸਿੰਘ ਮਹਿਤਾ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਮੈਨਜਰ ਗੁ: ਬਾਉਲੀ ਸਾਹਿਬ ਅਤੇ ਹੋਰ ਪ੍ਰਬੰਧਕ ਸਿੰਘ ਬਾਬਾ ਜੀ ਦਾ ਸਨਮਾਨ ਕਰਦੇ ਹੋਏ