ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ( ਦਮਦਮੀ ਟਕਸਾਲ ਦੇ ਪਹਿਲੇ ਮੁਖੀ ) ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਸ਼ੁੱਧ ਪਾਠ ਬੋਧ ਸਮਾਗਮ ਮਿਤੀ 10 ਮਾਰਚ 2021 ਆਰੰਭ ਕਰਵਾਏ ਗਏ ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ( ਦਮਦਮੀ ਟਕਸਾਲ ਦੇ ਪਹਿਲੇ ਮੁਖੀ ) ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਸ਼ੁੱਧ ਪਾਠ ਬੋਧ ਸਮਾਗਮ ਮਿਤੀ 10 ਮਾਰਚ 2021 ਤੋਂ 10 ਅਪ੍ਰੈਲ 2021 ਤੱਕ ਆਰੰਭ ਕਰਵਾਏ ਜਾ ਰਹੇ ਹਨ ।

ਅੱਜ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪਾਠ ਬੋਧ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਗੁ: ਸ਼ਹੀਦ ਗੰਜ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ ।

©2021 Damdami Taksal. All rights reserved.

Main Menus

Log in with your credentials

Forgot your details?