
UK ( ਇੰਗਲੈਂਡ ) ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ 20 ਜੁਲਾਈ 2024 ਤੋਂ ਆਰੰਭ ਕਰਕੇ 18 ਅਗਸਤ ਤੱਕ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਬੋਧ ਸਮਾਗਮ ਰੱਖਿਆ ਜਾ ਰਿਹਾ ਹੈ ਜੋ ਕੇ ਲਗਭਗ ਇਕ ਮਹੀਨਾ ਚੱਲੇਗਾ ਜਿਸਦੀ ਜਾਣਕਾਰੀ ਹੇਠ ਦਿੱਤੇ ਪੋਸਟਰ ‘ਚ ਹੈ। ਸਾਰੀਆਂ ਸੰਗਤਾਂ ਦੂਰੋ ਨੇੜਿੳ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਜੀ

Related Articles
-
-
ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ਨਗਰ ਸੂਸ ਜਿਲ੍ਹਾ ਹੁਸ਼ਿਆਰਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 13 -14- 15 ਮਈ 2023 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ । ਬੇਨਤੀ ਕਰਤਾ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 7 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਚੱਕੋਵਾਲ ਬ੍ਰਾਹਮਣਾਂ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬ ਜੀ , ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, (ਸ੍ਰੀ ਚਮਕੌਰ ਸਾਹਿਬ) ਵਿਖੇ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਸਵੇਰੇ 6.30 ਤੋਂ 8ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਪੰਥ ਦੀ ਮਹਾਨ ਜਥੇਬੰਦੀ ,ਦਮਦਮੀ ਟਕਸਾਲ ਦੇ ਮੌਜੂਦਾ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ ਜੀ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -